Weeklypoetry.Com

ਸ਼ਿਵ ਕੁਮਾਰ ਬਟਾਲਵੀ ਦੀ ਸ਼ਾਨਦਾਰ ਕਵਿਤਾ ਜੋ ਉਸਦੀ ਪ੍ਰੇਮਕਾ ਤੇ ਲਿਖੀ ਗਈ ਹੈ| Shiv kumar batalvi 

ਅੱਜ ਦਿਨ ਚੜ੍ਹਿਆ ਤੇਰੇ ਰੰਗ ਵਰਗਾਤੇਰੇ ਚੁੰਮਣ ਪਿਛਲੀ ਸੰਗ ਵਰਗਾਹੈ ਕਿਰਨਾਂ ਦੇ ਵਿਚ ਨਸ਼ਾ ਜਿਹਾਕਿਸੇ ਛੀਂਬੇ ਸੱਪ ਦੇ ਡੰਗ ਵਰਗਾਅੱਜ ਦਿਨ ਚੜ੍ਹਿਆ ਤੇਰੇ ਰੰਗ ਵਰਗਾ ਮੈਂ ਚਾਹੁੰਦਾਂ ਅੱਜ ਦਾ ਗੋਰਾ…